Bible Versions
Bible Books

Ezekiel 32:24 (LXXEN) English version of the Septuagint Bible

Versions

PAV   ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫੇਰੇ ਹੈ ਉੱਥੇ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਓਹ ਧਰਤੀ ਦੇ ਪਤਾਲ ਵਿੱਚ ਬੇ-ਸੁੰਨਤੇ ਲਹਿ ਗਏ ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ, ਅਤੇ ਉਨ੍ਹਾਂ ਨੇ ਗੋਰ ਵਿੱਚ ਲਹਿ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ
IRVPA   ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us