Bible Versions
Bible Books

Ezekiel 33:2 (LXXEN) English version of the Septuagint Bible

Versions

PAV   ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੇ ਪੁੱਤ੍ਰਾਂ ਨੂੰ ਬੋਲ ਅਤੇ ਤੂੰ ਉਨ੍ਹਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖਾ ਬਣਾਉਣ
IRVPA   ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us