Versions
PAV ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ ਭਈ ਓਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਔਗਣਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਉੱਤੇ ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ
IRVPA ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ।