Versions
PAV ਏਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਪਰਬਤਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਏਸ ਲਈ ਕਿ ਤੁਸਾਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ
IRVPA ਇਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਪਹਾੜਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਇਸ ਲਈ ਕਿ ਤੁਸੀਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ।