Versions
PAV ਅਤੇ ਤੂੰ ਉਨ੍ਹਾਂ ਨੂੰ ਬੋਲ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਓਹ ਗਏ ਹਨ ਲਵਾਂਗਾ ਅਤੇ ਹਰ ਪਾਸਿਓਂ ਉਨ੍ਹਾਂ ਨੂੰ ਇੱਕਠੇ ਕਰਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਲਿਆਵਾਂਗਾ
IRVPA ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ-ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ।