Bible Versions
Bible Books

Ezekiel 37:7 (LXXEN) English version of the Septuagint Bible

Versions

PAV   ਸੋ ਮੈਂ ਹੁਕਮ ਅਨੁਸਾਰ ਅਗੰਮ ਵਾਚਿਆ ਅਤੇ ਜਿਸ ਵੇਲੇ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਭੁੰਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ
IRVPA   ਇਸ ਲਈ ਮੈਂ ਹੁਕਮ ਅਨੁਸਾਰ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us