Bible Versions
Bible Books

Ezekiel 39:10 (LXXEN) English version of the Septuagint Bible

Versions

PAV   ਇੱਥੋਂ ਤੀਕਰ ਕਿ ਓਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ ਕਿਉਂ ਜੋ ਓਹ ਸ਼ਸਤ੍ਰ ਹੀ ਫੂਕਣਗੇ ਅਤੇ ਓਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਮੁੱਠਣ ਵਾਲਿਆਂ ਨੂੰ ਮੁਠਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA   ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us