Versions
PAV ਉਸ ਦਿਨ ਐਉਂ ਹੋਵੇਗਾ ਕਿ ਮੈਂ ਉਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਉਂ ਸੱਦਣਗੇ
IRVPA {ਗੋਗ ਨੂੰ ਦਫ਼ਨਾਇਆ ਜਾਣਾ} PS ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਮ ਰੱਖਣਗੇ।