Bible Versions
Bible Books

Ezekiel 39:23 (LXXEN) English version of the Septuagint Bible

Versions

PAV   ਅਤੇ ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਔਗਣਾਂ ਕਰਕੇ ਅਸੀਰੀ ਵਿੱਚ ਪਿਆ ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਏਸ ਲਈ ਮੈਂ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਵਿੱਚ ਦੇ ਦਿੱਤਾ ਅਤੇ ਓਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ
IRVPA   ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ। ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us