Bible Versions
Bible Books

Ezekiel 39:7 (LXXEN) English version of the Septuagint Bible

Versions

PAV   ਮੈਂ ਆਪਣੇ ਪਵਿੱਤ੍ਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤ੍ਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ ਅਤੇ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤ੍ਰ ਪੁਰਖ ਹਾਂ
IRVPA   ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ। ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us