Bible Versions
Bible Books

Ezekiel 42:12 (LXXEN) English version of the Septuagint Bible

Versions

PAV   ਅਤੇ ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵੱਜਿਆਂ ਦੇ ਅਨੁਸਾਰ ਇੱਕ ਦਰਵੱਜਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਨ੍ਹਾਂ ਵਿੱਚ ਵੜਦੇ ਸਨ
IRVPA   ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵਾਜ਼ਿਆਂ ਦੇ ਅਨੁਸਾਰ ਇੱਕ ਦਰਵਾਜ਼ਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਹਨਾਂ ਵਿੱਚ ਵੜਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us