Bible Versions
Bible Books

Ezekiel 43:7 (LXXEN) English version of the Septuagint Bible

Versions

PAV   ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਨ੍ਹਾਂ ਦੇ ਪਾਤਸ਼ਾਹ ਫੇਰ ਕਦੇ ਮੇਰੇ ਪਵਿੱਤ੍ਰ ਨਾਮ ਨੂੰ ਆਪਣੇ ਜ਼ਨਾਹ ਨਾਲ ਅਤੇ ਆਪਣੇ ਪਾਤਸ਼ਾਹਾਂ ਦੀਆਂ ਲੋਥਾਂ ਨਾਲ ਉਨ੍ਹਾਂ ਦੀਆਂ ਉੱਚਆਇਆਂ ਵਿੱਚ ਭਰਿਸ਼ਟ ਨਾ ਕਰਨਗੇ
IRVPA   ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭਰਿਸ਼ਟ ਨਾ ਕਰਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us