Bible Versions
Bible Books

Ezekiel 46:18 (LXXEN) English version of the Septuagint Bible

Versions

PAV   ਅਤੇ ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗੀ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤ੍ਰਾਂ ਨੂੰ ਮਿਰਾਸ ਦੇਵੇਗਾ ਤਾਂ ਜੋ ਮੇਰੇ ਲੋਕ ਆਪਣੇ ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।।
IRVPA   ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗਾ, ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤਰਾਂ ਨੂੰ ਮਿਰਾਸ ਦੇਵੇਗਾ, ਤਾਂ ਜੋ ਲੋਕ ਆਪਣੇ-ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us