Versions
PAV ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੰਜੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ। ਉਹ ਦੀ ਸਾਰੀ ਲੰਮਾਈ ਪੰਜੀ ਹਜ਼ਾਰ ਅਤੇ ਚੁੜਾਈ ਦਸ ਹਜ਼ਾਰ ਹੋਵੇਗੀ
IRVPA ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ। ਉਹ ਦੀ ਸਾਰੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਹੋਵੇਗੀ।