Versions
PAV ਅਤੇ ਉਹ ਦੀ ਮਿਣਤੀ ਇਹ ਹੋਵੇਗੀ - ਉੱਤਰ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਦੱਖਣ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੂਰਬ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੱਛਮ ਵੱਲ ਚਾਰ ਹਜ਼ਾਰ ਪੰਜ ਸੌ
IRVPA ਉਹ ਦੀ ਮਿਣਤੀ ਇਹ ਹੋਵੇਗੀ - ਉਤਰ ਵੱਲ ਚਾਰ ਹਜ਼ਾਰ ਪੰਜ ਸੌ, ਦੱਖਣ ਵੱਲ ਚਾਰ ਹਜ਼ਾਰ ਪੰਜ ਸੌ, ਤੇ ਪੂਰਬ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੱਛਮ ਵੱਲ ਚਾਰ ਹਜ਼ਾਰ ਪੰਜ ਸੌ ਹੱਥ।