Bible Versions
Bible Books

Ezekiel 8:11 (LXXEN) English version of the Septuagint Bible

Versions

PAV   ਅਤੇ ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਨ੍ਹਾਂ ਅੱਗੇ ਖਲੋਤੇ ਹਨ ਅਤੇ ਸ਼ਾਫ਼ਨ ਦਾ ਪੁੱਤ੍ਰ ਯਅਜ਼ਨਯਾਹ ਉਨ੍ਹਾਂ ਦੇ ਵਿਚਕਾਰ ਖਲੋਤਾ ਹੈ ਅਤੇ ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਬਖ਼ੂਰ ਦੀ ਸੁਗੰਧੀ ਦਾ ਬੱਦਲ ਉੱਠ ਰਿਹਾ ਹੈ
IRVPA   ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਹਨਾਂ ਅੱਗੇ ਖਲੋਤੇ ਹਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖਲੋਤਾ ਹੈ। ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਧੂਫ਼ ਦੇ ਬੱਦਲ ਦੀ ਸੁਗੰਧ ਉੱਠ ਰਹੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us