Bible Versions
Bible Books

Ezekiel 8:3 (LXXEN) English version of the Septuagint Bible

Versions

PAV   ਅਤੇ ਉਸ ਨੇ ਇੱਕ ਹੱਥ ਜਿਹਾ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਅਤੇ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਜਿੱਥੇ ਅਣਖ ਦੇਵੀ ਦੀ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ਲੈ ਆਇਆ
IRVPA   ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਪਰਮੇਸ਼ੁਰ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us