Bible Versions
Bible Books

Ezekiel 9:6 (LXXEN) English version of the Septuagint Bible

Versions

PAV   ਤੁਸੀਂ ਬੁੱਢਿਆਂ, ਗੱਭਰੂਆਂ, ਕੁਆਂਰੀਆਂ, ਨਿੱਕੇ ਬੱਚਿਆਂ ਤੇ ਤੀਵੀਆਂ ਨੂੰ ਉੱਕਾ ਮਾਰ ਸੁੱਟੋ ਪਰ ਜਿਨ੍ਹਾਂ ਉੱਤੇ ਨਿਸ਼ਾਨ ਹੈ ਉਨ੍ਹਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ, ਅਤੇ ਮੇਰੇ ਪਵਿੱਤ੍ਰ ਅਸਥਾਨ ਤੋਂ ਅਰੰਭ ਕਰੋ! ਤਦ ਓਹਨਾਂ ਨੇ ਉਨ੍ਹਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ ਸ਼ੁਰੂ ਕੀਤਾ
IRVPA   ਤੁਸੀਂ ਬਜ਼ੁਰਗਾਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us