Versions
PAV ਪਰੰਤੂ ਜਾਜਕਾਂ ਤੇ ਲੇਵੀਆਂ ਤੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਬਹੁਤ ਸਾਰੇ ਬੁੱਢੇ ਲੋਕ ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ ਜਿਸ ਵੇਲੇ ਏਸ ਭਵਨ ਦੀ ਨੀਉਂ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਧਰੀ ਗਈ ਤਾਂ ਉੱਚੀ ਉੱਚੀ ਰੋਣ ਲੱਗ ਪਏ ਅਤੇ ਬਥੇਰੇ ਨਿਹਾਲ ਹੋਕੇ ਉੱਚੇ ਸ਼ਬਦ ਨਾਲ ਲਲਕਾਰੇ
IRVPA ਪਰੰਤੂ ਜਾਜਕਾਂ ਅਤੇ ਲੇਵੀਆਂ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਵਿੱਚੋਂ ਬਹੁਤ ਸਾਰੇ ਬਜ਼ੁਰਗ ਲੋਕ, ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ, ਜਿਸ ਵੇਲੇ ਇਸ ਭਵਨ ਦੀ ਨੀਂਹ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਰੱਖੀ ਗਈ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ, ਅਤੇ ਬਹੁਤੇ ਅਨੰਦ ਹੋ ਕੇ ਉੱਚੇ ਸ਼ਬਦ ਨਾਲ ਲਲਕਾਰੇ।