Bible Versions
Bible Books

Galatians 1:10 (LXXEN) English version of the Septuagint Bible

Versions

PAV   ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਯਾ ਪਰਮੇਸ਼ੁਰ ਨੂੰ? ਅਥਵਾ ਕੀ ਮੈਂ ਮਨੁੱਖਾਂ ਨੂੰ ਰਿਝਾਇਆ ਚਾਹੁੰਦਾ ਹਾਂ? ਜੇ ਮੈਂ ਅਜੇ ਤੋੜੀ ਮਨੁੱਖਾਂ ਨੂੰ ਰਿਝਾਉਂਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।।
ERVPA   ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹਉਂਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।
IRVPA   ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us