Versions
PAV ਤਦ ਓਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਤੇਰੇ ਕੋਲ ਹੋਰ ਕੌਣ ਐੱਥੇ ਹੈ? ਆਪਣੇ ਜਵਾਈਆਂ ਅਰ ਪੁੱਤ੍ਰਾਂ ਅਰ ਧੀਆਂ ਨੂੰ ਅਰ ਉਹ ਸਭ ਕੁਝ ਜੋ ਤੇਰਾ ਏਸ ਨਗਰ ਵਿੱਚ ਹੈ ਬਾਹਰ ਲੈ ਜਾਹ
IRVPA {ਲੂਤ ਦਾ ਸਦੂਮ ਵਿੱਚੋਂ ਨਿੱਕਲਣਾ} PS ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।