Versions
PAV ਕਿਉਂਕਿ ਅਸੀਂ ਏਸ ਥਾਂ ਨੂੰ ਏਸ ਲਈ ਨਸ਼ਟ ਕਰਨ ਵਾਲੇ ਹਾਂ ਕਿ ਓਹਨਾਂ ਦੀ ਹੁੱਗ ਯਹੋਵਾਹ ਅੱਗੇ ਬਹੁਤ ਵਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹ ਦੇ ਨਸ਼ਟ ਕਰਨ ਲਈ ਘੱਲਿਆ ਹੈ
IRVPA ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ।