Versions
PAV ਵੇਖੋ ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੋਈ ਹੈ ਅਰ ਤੁਸਾਂ ਆਪਣੀ ਦਯਾ ਨੂੰ ਜੋ ਮੇਰੀ ਜਾਨ ਨੂੰ ਜੀਉਂਦਾ ਰੱਖਣ ਲਈ ਮੇਰੇ ਉੱਤੇ ਕੀਤੀ ਵਧਾਇਆ ਹੈ ਪਰ ਮੈਂ ਪਹਾੜ ਤੀਕ ਨਹੀਂ ਭੱਜ ਸਕਦਾ ਮਤੇ ਮੇਰੇ ਉੱਤੇ ਕੋਈ ਬੁਰਿਆਈ ਆ ਪਵੇ ਅਰ ਮੈਂ ਮਰ ਜਾਵਾਂ
IRVPA ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ।