Versions
PAV ਵੋਖੋ ਮੇਰੀਆਂ ਦੋ ਧੀਆਂ ਹਨ ਜਿਨ੍ਹਾਂ ਨੇ ਮਨੁੱਖ ਨੂੰ ਨਹੀਂ ਜਾਣਿਆ ਹੈ। ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਿਵੇਂ ਹੀ ਕਰੋ ਪਰ ਇਨ੍ਹਾਂ ਮਨੁੱਖਾਂ ਨਾਲ ਕੁਝ ਨਾ ਕਰੋ ਕਿਉਂਜੋ ਉਹ ਮੇਰੀ ਛੱਤ ਛਾਏ ਆਏ ਹਨ
IRVPA ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।