Bible Versions
Bible Books

Genesis 26:4 (LXXEN) English version of the Septuagint Bible

Versions

PAV   ਅਰ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ, ਅਰ ਮੈਂ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ ਅਰ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਂਣਗੀਆਂ
IRVPA   ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us