Versions
PAV ਫੇਰ ਉਸ ਮਨੁੱਖ ਨੇ ਆਖਿਆ, ਓਹ ਐਥੋਂ ਤੁਰ ਗਏ ਕਿਉਂਜੋ ਮੈਂ ਉਨ੍ਹਾਂ ਨੂੰ ਏਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ ਸੋ ਯੂਸੁਫ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਰ ਉਹਨਾਂ ਨੂੰ ਦੋਥਾਨ ਵਿੱਚ ਜਾ ਲੱਭਾ
IRVPA ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ। ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ।