Versions
PAV ਫੇਰ ਉਸ ਨੇ ਇੱਕ ਹੋਰ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਰ ਆਖਿਆ ਕਿ ਵੇਖੋ ਮੈਂ ਇੱਕ ਹੋਰ ਸੁਫਨਾ ਡਿੱਠਾ ਅਰ ਵੇਖੋ ਸੂਰਜ ਅਰ ਚੰਦ ਅਰ ਗਿਆਰਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ
IRVPA ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ।