Bible Versions
Bible Books

Genesis 38:16 (LXXEN) English version of the Septuagint Bible

Versions

PAV   ਤਾਂ ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਰ ਆਖਿਆ, ਅਰ ਮੈਨੂੰ ਆਪਣੇ ਕੋਲ ਆਉਣ ਦੇਹ ਕਿਉਂਜੋ ਉਸ ਨੇ ਨਾ ਜਾਤਾ ਕਿ ਏਹ ਮੇਰੀ ਨੂੰਹ ਹੈ ਤਾਂ ਉਸ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?
IRVPA   ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us