Versions
PAV ਪਰ ਉਸ ਨੇ ਨਾ ਮੰਨਿਆ ਅਰ ਆਪਣੇ ਸਵਾਮੀ ਦੀ ਤੀਵੀਂ ਨੂੰ ਆਖਿਆ, ਵੇਖੋ ਮੇਰਾ ਸਵਾਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
IRVPA ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ