Versions
PAV ਤਾਂ ਐਉਂ ਹੋਇਆ ਕਿ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਤਿਵੇਂ ਹੀ ਹੋਇਆ। ਉਹ ਨੇ ਮੈਨੂੰ ਤਾਂ ਮੇਰੇ ਹੁੱਦੇ ਉੱਤੇ ਬਿਠਾਇਆ ਪਰ ਉਸ ਨੂੰ ਫਾਂਸੀ ਦਿੱਤੀ
IRVPA ਅਤੇ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਸੀ, ਉਸੇ ਤਰ੍ਹਾਂ ਹੀ ਹੋਇਆ। ਮੈਨੂੰ ਤਾਂ ਮੇਰੇ ਅਹੁਦੇ ਉੱਤੇ ਬਹਾਲ ਕੀਤਾ ਗਿਆ ਪਰ ਉਸ ਨੂੰ ਫਾਂਸੀ ਦਿੱਤੀ।