Versions
PAV ਏਸੇ ਤੋਂ ਤੁਸੀਂ ਪਰਖੇ ਜਾਓਗੇ ਫ਼ਿਰਊਨ ਦੀ ਜਾਨ ਦੀ ਸੌਂਹ ਜਦ ਤੀਕ ਤੁਹਾਡਾ ਨਿੱਕਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਿੱਕਲ ਨਾ ਸੱਕੋਗੇ
IRVPA ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।