Bible Versions
Bible Books

Genesis 42:25 (LXXEN) English version of the Septuagint Bible

Versions

PAV   ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਓਹ ਉਨ੍ਹਾਂ ਦੀਆਂ ਗੂਣਾਂ ਵਿੱਚ ਅੰਨ ਭਰ ਦੇਣ ਅਰ ਇੱਕ ਇੱਕ ਦੀ ਚਾਂਦੀ ਉਹ ਦੀ ਗੂਣ ਵਿੱਚ ਮੋੜ ਕੇ ਰੱਖ ਦੇਣ ਅਰ ਰਸਤੇ ਲਈ ਉਨ੍ਹਾਂ ਨੂੰ ਰਸਤ ਦੇਣ ਤਾਂ ਉਨ੍ਹਾਂ ਨਾਲ ਏਵੇਂ ਹੀ ਕੀਤਾ ਗਿਆ
IRVPA   {ਯੂਸੁਫ਼ ਦੇ ਭਰਾਵਾਂ ਦਾ ਕਨਾਨ ਨੂੰ ਵਾਪਸ ਆਉਣਾ} PS ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us