Versions
PAV ਭਾਵੇਂ ਹਜੀਰ ਦਾ ਬਿਰਛ ਨਾ ਫਲੇ ਫੁੱਲੇ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਬਿਰਛ ਦਾ ਹਾਸਲ ਘਟੇ, ਅਤੇ ਖੇਤ ਅੰਨ ਨਾ ਦੇਣ, ਭਾਵੇਂ ਇੱਜੜ ਵਾੜੇ ਵਿੱਚੋਂ ਕੱਟੇ ਜਾਣ, ਅਤੇ ਵੱਗ ਕੁਰ੍ਹਾਂ ਵਿੱਚ ਨਾ ਹੋਣ,
IRVPA ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ,
ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ,
ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ,
ਅਤੇ ਖੇਤਾਂ ਵਿੱਚ ਅੰਨ ਨਾ ਉਪਜੇ,
ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ,
ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,