Bible Versions
Bible Books

Hebrews 13:23 (LXXEN) English version of the Septuagint Bible

Versions

PAV   ਤੁਹਾਨੂੰ ਮਲੂਮ ਹੋਵੇ ਭਈ ਸਾਡਾ ਭਰਾ ਤਿਮੋਥਿਉਸ ਕੈਦੋਂ ਛੁੱਟ ਗਿਆ ਜੇ ਉਹ ਛੇਤੀ ਆਇਆ ਤਾਂ ਮੈਂ ਉਹ ਦੇ ਨਾਲ ਆਣ ਕੇ ਤੁਹਾਡਾ ਦਰਸ਼ਣ ਕਰਾਂਗਾ।।
ERVPA   ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।
IRVPA   ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ। ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਕੇ ਤੁਹਾਡਾ ਦਰਸ਼ਣ ਕਰਾਂਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us