Bible Versions
Bible Books

Hebrews 2:7 (LXXEN) English version of the Septuagint Bible

Versions

PAV   ਤੈਂ ਉਹ ਨੂੰ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਥਾਪਿਆ,
ERVPA   ਥੋਡ਼ੇ ਜਿਹੇ ਸਮੇਂ ਲਈ, ਤੂੰ ਉਸਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ। ਤੂੰ ਉਸਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।
IRVPA   ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us