Versions
PAV ਤੈਂ ਸੱਭੋ ਕੁਝ ਉਹ ਦੇ ਪੈਂਰਾ ਹੇਠ ਅਧੀਨ ਕਰ ਦਿੱਤਾ ਹੈ।। ਕਿਉਂਕਿ ਜਦੋਂ ਉਸ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਤਾਂ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ । ਪਰ ਅਜੇ ਤੀਕੁਰ ਅਸੀਂ ਸਭ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ
ERVPA ਤੂੰ ਹਰ ਚੀਜ਼ ਨੂੰ ਉਸਦੇ ਅਧੀਨ ਕਰ ਦਿੱਤਾ।” ਜ਼ਬੂਰ 8:4-6 ਜੇ ਪਰਮੇਸ਼ੁਰ ਨੇ ਸਭ ਕੁਝ ਉਸਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ।
IRVPA ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।