Bible Versions
Bible Books

Hebrews 2:9 (LXXEN) English version of the Septuagint Bible

Versions

PAV   ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ
ERVPA   ਥੋਡ਼ੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸਨੇ ਦੁਖ ਝੱਲੇ ਅਤੇ ਕਾਲਵਸ੍ਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।
IRVPA   ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us