Bible Versions
Bible Books

Hebrews 6:8 (LXXEN) English version of the Septuagint Bible

Versions

PAV   ਪਰ ਜੇ ਉਹ ਕੰਡਿਆਲੀਆਂ ਅਤੇ ਭੱਖੜੇ ਉਤਪਤ ਕਰੇ ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਹ ਦਾ ਅੰਤ ਭਸਮ ਕੀਤਾ ਜਾਣਾ ਹੈ।।
ERVPA   ਪਰ ਜੇ ਉਹ ਧਰਤੀ ਘਾਹ-ਪਤ੍ਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।
IRVPA   ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us