Bible Versions
Bible Books

Hebrews 7:19 (LXXEN) English version of the Septuagint Bible

Versions

PAV   ਕਿਉਂਕਿ ਸ਼ਰਾ ਨੇ ਕੁਝ ਭੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸਾ ਰੱਖੀ ਪਈ ਹੈ ਜਿਹ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਅੱਪੜਦੇ ਹਾਂ
ERVPA   ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸਕਦੇ ਹਾਂ।
IRVPA   ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us