Bible Versions
Bible Books

Hosea 11:12 (LXXEN) English version of the Septuagint Bible

Versions

PAV   ਅਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੀਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।।
IRVPA   {ਇਸਰਾਏਲ ਅਤੇ ਯਹੂਦਾਹ ਦਾ ਵਿਰੋਧ} PS ਇਫ਼ਰਾਈਮ ਨੇ ਮੈਨੂੰ ਝੂਠ ਨਾਲ,
ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ।
ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ,
ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us