Versions
PAV ਉਸ ਦਿਨ ਐਉਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਰ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਓਹ ਧਰਤੀ ਨੂੰ ਉੱਤਰ ਦੇਣਗੇ ।
IRVPA ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ,
ਯਹੋਵਾਹ ਦਾ ਵਾਕ ਹੈ,
ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ,
ਅਤੇ ਉਹ ਧਰਤੀ ਨੂੰ ਉੱਤਰ ਦੇਣਗੇ।