Versions
PAV ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਙੁ ਹੋਵੇ, ਉਹ ਦਾ ਇੱਕ ਬਕੀਆ ਹੀ ਮੁੜੇਗਾ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਨਾਲ ਹੜ੍ਹੀ ਆਉਂਦੀ ਹੈ
IRVPA ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।