Bible Versions
Bible Books

Isaiah 10:6 (LXXEN) English version of the Septuagint Bible

Versions

PAV   ਮੈਂ ਉਹ ਨੂੰ ਇੱਕ ਬੇਧਰਮ ਕੌਮ ਉੱਤੇ ਘੱਲਾਂਗਾ, ਅਤੇ ਆਪਣੇ ਕਹਿਰ ਦੇ ਲੋਕਾਂ ਦੇ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਙੁ ਓਹਨਾਂ ਨੂੰ ਮਿੱਧੇ।
IRVPA   ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us