Versions
PAV ਬਘਿਆੜ ਲੇਲੇ ਨਾਲ ਰਹੇਗਾ, ਅਤੇ ਚਿੱਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਤੇ ਪਾਲਤੂ ਪਸੂ ਇੱਕਠੇ ਰਹਿਣਗੇ, ਅਤੇ ਇੱਕ ਛੋਟਾ ਮੁੰਡਾ ਓਹਨਾਂ ਨੂੰ ਲਈ ਫਿਰੇਗਾ।
IRVPA ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।