Bible Versions
Bible Books

Isaiah 16:9 (LXXEN) English version of the Septuagint Bible

Versions

PAV   ਏਸ ਲਈ ਮੈਂ ਯਾਜ਼ੇਰ ਦੇ ਰੋਣ ਵਿੱਚ, ਸਿਬਮਾਹ ਦੀ ਬੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਅੰਝੂਆਂ ਨਾਲ ਭੇਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੁੱਲੜ ਪੈ ਗਿਆ,
IRVPA   ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us