Versions
PAV ਭਾਵੇਂ ਤੂੰ ਲਾਉਣ ਦੇ ਦਿਨ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਰ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ ।।
IRVPA ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ। PS