Versions
PAV ਕਿਉਂ ਜੋ ਯਹੋਵਾਹ ਦਾ ਹੱਥ ਇਸ ਪਹਾੜ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਐਉਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
IRVPA {ਪਰਮੇਸ਼ੁਰ ਮੋਆਬ ਨੂੰ ਸਜ਼ਾ ਦੇਵੇਗਾ} PS ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,