Versions
PAV ਉਹ ਮੌਤ ਨੂੰ ਸਦਾ ਲਈ ਝੱਫ ਲਵੇਗਾ, ਅਤੇ ਪ੍ਰਭੁ ਯਹੋਵਾਹ ਸਾਰਿਆਂ ਮੂੰਹਾਂ ਤੋਂ ਅੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਏਹ ਯਹੋਵਾਹ ਦਾ ਬੋਲ ਹੈ।।
IRVPA ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ। PEPS