Versions
PAV ਸੀਯੋਨ ਨੂੰ ਤੱਕ, ਸਾਡੇ ਮਿਥੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਹ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਹ ਦੀਆਂ ਲਾਸਾਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ।
IRVPA ਸੀਯੋਨ ਨੂੰ ਵੇਖ, ਸਾਡੇ ਨਿਯੁਕਤ ਕੀਤੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਸ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਸ ਦੀਆਂ ਰੱਸੀਆਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ।