Versions
PAV ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਾਬਰ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮਦਾਨ ਵਾਂਙੁ ਹੈ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।।
IRVPA ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ। PS